ਪੰਜਾਬ ਸਰਕਾਰ ਨੇ ਫਿਰ 33 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਸੂਚੀ
ਬੀਤੇ ਦਿਨ ਵੀ ਸਰਕਾਰ ਨੇ ਤਿੰਨ SSP ਅਫਸਰਾਂ ਦੇ ਤਬਾਦਲੇ ਕੀਤੇ ਸਨ
Transfers
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਫਿਰ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਜਿਹਨਾਂ ਵਿਚ 24 ਆਈਏਐੱਸ ਤੇ 9 ਪੀਸੀਐੱਸ ਅਧਿਕਾਰੀ ਸ਼ਾਮਲ ਹਨ।
ਦੇਖੋ ਸੂਚੀ