Punjab Government Transfers IAS Officers: ਪੰਜਾਬ ਸਰਕਾਰ ਵੱਲੋਂ 5 IAS ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ, ਪੜ੍ਹੋ ਸੂਚੀ

ਏਜੰਸੀ

ਖ਼ਬਰਾਂ, ਪੰਜਾਬ

ਇਨ੍ਹਾਂ ਵਿਚ ਆਈਏਐਸ ਅਧਿਕਾਰੀ ਆਦਿਤਿਆ ਸ਼ਰਮਾ, ਕ੍ਰਿਤਿਕਾ ਗੋਇਲ, ਸੁਨੀਲ ਸੋਨਮ ਅਤੇ ਰਾਕੇਸ਼ ਕੁਮਾਰ ਮੀਨਾ ਸ਼ਾਮਲ ਹਨ

Punjab Government transfers 5 IAS officers News In Punjabi

Punjab Government transfers 5 IAS officers News In Punjabi: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ (Punjab Government) ਵੱਲੋਂ ਅੱਜ 5 IAS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਅੱਜ ਸਰਕਾਰ ਨੇ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ ਉਨ੍ਹਾਂ ਵਿੱਚ ਆਈਏਐਸ ਅਧਿਕਾਰੀ ਆਦਿਤਿਆ ਸ਼ਰਮਾ, ਕ੍ਰਿਤਿਕਾ ਗੋਇਲ, ਸੁਨੀਲ ਸੋਨਮ ਅਤੇ ਰਾਕੇਸ਼ ਕੁਮਾਰ ਮੀਨਾ ਸ਼ਾਮਲ ਹਨ। ਪੂਰੀ ਸੂਚੀ ਦੇਖੋ….