Hoshiarpur ’ਚ Policeman ਦੀ ਨਸ਼ਾ ਕਰਦੇ ਦੀ Video Viral

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸੇ ਸਿਆਸੀ ਆਗੂ ਦਾ ਦੱਸਿਆ ਜਾ ਰਿਹਾ ਹੈ ਗੰਨਮੈਨ 

Video of Policeman Doing Drugs in Hoshiarpur Goes Viral Latest News in Punjabi 

Video of Policeman Doing Drugs in Hoshiarpur Goes Viral Latest News in Punjabi ਹੁਸ਼ਿਆਰਪੁਰ ਵਿਚ ਇਕ ਪੁਲਿਸ ਮੁਲਾਜ਼ਮ ਦੀ ਨਸ਼ਾ ਕਰਦੇ ਦੀ ਵੀਡੀਉ ਵਾਇਰਲ ਹੋ ਰਹੀ ਹੈ। 

ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਨਸ਼ਿਆਂ ਵਿਰੁਧ ‘ਯੁੱਧ ਨਸ਼ਾ ਵਿਰੁਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਸ ਦੇ ਬਾਵਜੂਦ ਹੁਸ਼ਿਆਰਪੁਰ ਵਿਚ ਇਕ ਪੁਲਿਸ ਮੁਲਾਜ਼ਮ ਨਸ਼ੇ ਦਾ ਸੇਵਨ ਕਰਦਾ ਨਜ਼ਰ ਆ ਰਿਹਾ ਹੈ। ਜਿਸ ਦੀ ਵੀਡੀਉ ਅੱਗ ਦੀ ਤਰ੍ਹਾਂ ਵਾਇਰਲ ਹੋ ਰਹੀ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪੁਲਿਸ ਮੁਲਾਜ਼ਮ ਹੁਸ਼ਿਆਰਪੁਰ ਦੇ ਕਿਸੇ ਸਿਆਸੀ ਆਗੂ ਦਾ ਗੰਨਮੈਨ ਦੱਸਿਆ ਜਾ ਰਿਹਾ ਹੈ।

(For more news apart from Video of Policeman Doing Drugs in Hoshiarpur Goes Viral Latest News in Punjabi stay tuned to Rozana Spokesman.)