ਪੰਜਾਬ ਕੈਬਨਿਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੀ.ਐਮ.ਐਲ.ਏ. 2022 ਤਹਿਤ ਹੋਵੇਗੀ ਕਾਰਵਾਈ

Punjab Cabinet approves prosecution of former minister Sadhu Singh Dharamsot in corruption case

ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਪੀਐਮਐਲਏ 2022 ਤਹਿਤ ਕਾਰਵਾਈ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਧਰਮਸੋਤ ਨੇ 1.67 ਕਰੋੜ ਰੁਪਏ ਰਿਸ਼ਵਤ ਲਈ ਸੀ। ਮੰਤਰੀ ਮੰਡਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਕੇਸ ਚਲਾਉਣ ਦੀ ਸਿਫਾਰਿਸ਼ ਭੇਜੀ ਗਈ ਹੈ।