ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿਰ ਝੁਕਾ ਕੇ ਮੰਗਦਾ ਹਾਂ ਮੁਆਫ਼ੀ: ਰਾਜਾ ਵੜਿੰਗ
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਾ ਹਾਂ।
I bow my head and ask for forgiveness from Sri Akal Takht Sahib: Raja Waring
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਤੋ ਸਿਰ ਝੁਕਾ ਕੇ ਮਾਫੀ ਮੰਗਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਹ ਭੁੱਲ ਕੇ ਵੀ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਅਤੇ ਜਥੇਦਾਰ ਸਾਹਿਬ ਬਾਰੇ ਗਲਤ ਨਹੀਂ ਬੋਲ ਸਕਦਾ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੈਂ ਸਤਿਕਾਰ ਕਰਦਾ ਹਾਂ।