Punjab News: ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਡਰੱਗ ਮਾਫ਼ੀਆ ਦੇ ਘਰ 'ਤੇ ਚਲਾਇਆ ਬੁਲਡੋਜ਼ਰ
ਸੋਨੂੰ ਤਿੰਨ ਸਾਲਾਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸਦੇ ਖਿਲਾਫ 6 ਐਫਆਈਆਰ ਦਰਜ ਹਨ।
Punjab government's major action against drug smugglers, bulldozer driven on drug mafia's house
Punjab News: ਨਸ਼ਾ ਤਸਕਰਾਂ ਖਿਲਾਫ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਜਿਸ ਦੇ ਤਹਿਤ ਪੰਜਾਬ ਪੁਲਿਸ ਨੇ ਦੇਰ ਰਾਤ ਇੱਕ ਡਰੱਗ ਮਾਫੀਆ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਤਲਵੰਡੀ ਪਿੰਡ ਦੇ ਡਰੱਗ ਮਾਫੀਆ ਸੋਨੂੰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਸੋਨੂੰ ਤਿੰਨ ਸਾਲਾਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸਦੇ ਖਿਲਾਫ 6 ਐਫਆਈਆਰ ਦਰਜ ਹਨ।