ਲੋਕ ਸੰਪਰਕ ਵਿਭਾਗ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਤਰੱਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਣਦੀਪ ਸਿੰਘ ਆਹਲੂਵਾਲੀਆ ਤੇ ਹਰਜੀਤ ਸਿੰਘ ਗਰੇਵਾਲ ਬਣੇ ਐਡੀਸ਼ਨਲ ਡਾਇਰੈਕਟਰ

Two senior officers of the Public Relations Department promoted


ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਈ ਅਧਿਕਾਰੀਆਂ ਨੂੰ ਤਰੱਕੀ ਵੀ ਦਿੱਤੀ ਜਾ ਰਹੀ ਹੈ । ਹੁਣ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਦੋ ਜੁਆਇੰਟ ਡਾਇਰੈਕਟਰਾਂ ਨੂੰ ਐਡੀਸ਼ਨਲ ਡਾਇਰੈਕਟਰਾਂ ਵਜੋਂ ਤਰੱਕੀ ਦਿੱਤੀ ਹੈ। ਰਣਦੀਪ ਸਿੰਘ ਆਹਲੂਵਾਲੀਆਂ ਅਤੇ ਹਰਜੀਤ ਸਿੰਘ ਗਰੇਵਾਲ ਵਧੀਕ ਡਾਇਰੈਕਟਰ ਬਣ ਗਏ ਹਨ।