'ਆਪ' ਵਲੋਂ ਵੱਖ-ਵੱਖ ਨਵੇਂ ਹਲਕਾ ਇੰਚਾਰਜ ਨਿਯੁਕਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੋਨੀਆ ਮਾਨ ਨੂੰ ਹਲਕਾ ਰਾਜਾਸਾਂਸੀ ਦਾ ਲਗਾਇਆ ਇੰਚਾਰਜ

AAP appoints various new constituency in-charges

ਲੁਧਿਆਣਾ: ਆਮ ਆਦਮੀ ਪਾਰਟੀ  ਦੇ ਸਟੇਟ ਪ੍ਰਧਾਨ ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਵੱਲੋਂ ਹਰ ਹਲਕੇ ਵਿੱਚ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ।

1g