MLA Kulwant Singh ਨੇ Punjab Cricket Association ਦੇ ਸਕੱਤਰ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ 

ਏਜੰਸੀ

ਖ਼ਬਰਾਂ, ਪੰਜਾਬ

ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਛੱਡਿਆ ਅਹੁਦਾ 

MLA Kulwant Singh Resigns from The Post of Secretary of Punjab Cricket Association Latest News in Punjabi

MLA Kulwant Singh Resigns from The Post of Secretary of Punjab Cricket Association Latest News in Punjabi ਮੋਹਾਲੀ : ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਜਾਣਕਾਰੀ ਅਨੁਸਾਰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਸਕੱਤਰ ਦਾ ਅਹੁਦੇ ਛੱਡ ਦਿਤਾ ਹੈ। 

ਦੱਸ ਦਈਏ ਕਿ ਕੁਲਵੰਤ ਸਿੰਘ ਨੂੰ ਹਾਲ ਹੀ ਵਿਚ ਸਕੱਤਰ ਦੇ ਅਹੁਦੇ ਲਈ ਚੁਣਿਆ ਗਿਆ ਸੀ। ਉਨ੍ਹਾਂ ਦੇ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ, ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿਚ ਸਕੱਤਰ ਦਾ ਅਹੁਦਾ ਖ਼ਾਲੀ ਹੈ, ਜਿਸ ਲਈ ਜਲਦ ਮੁੜ ਚੋਣ ਹੋ ਸਕਦੀ ਹੈ।

(For more news apart from MLA Kulwant Singh Resigns from The Post of Secretary of Punjab Cricket Association Latest News in Punjabi stay tuned to Rozana Spokesman.)