ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 11 IAS ਤੇ 38 PCS ਅਧਿਕਾਰੀਆਂ ਦੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

Major administrative reshuffle in Punjab, transfers of 11 IAS and 38 PCS officers

ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਰਨਤਾਰਨ ਦੇ ਡੀਸੀ ਨੂੰ ਵੀ ਬਦਲ ਦਿੱਤਾ ਗਿਆ ਹੈ। ਗੁਲਪ੍ਰੀਤ ਸਿੰਘ ਔਲਖ ਨੂੰ ਡਿਪਟੀ ਕਮਿਸ਼ਨਰ ਤਰਨਤਾਰਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਐਸ.ਡੀ.ਐਮਜ਼ ਵੀ ਬਦਲੇ ਗਏ ਹਨ।