27 ਅਕਤੂਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ  

ਏਜੰਸੀ

ਖ਼ਬਰਾਂ, ਪੰਜਾਬ

ਇਹ ਮੀਟਿੰਗ ਸ਼ਹਿਰ ਦੇ ਸਰਕਟ ਹਾਊਸ ਵਿਖੇ ਸਵੇਰੇ 9:15 ਵਜੇ ਹੋਵੇਗੀ।

Charanjeet Channi

 

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 27 ਅਕਤੂਬਰ ਨੂੰ ਹੋਵੇਗੀ। ਇਹ ਮੀਟਿੰਗ ਸ਼ਹਿਰ ਦੇ ਸਰਕਟ ਹਾਊਸ ਵਿਖੇ ਸਵੇਰੇ 9:15 ਵਜੇ ਹੋਵੇਗੀ। ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।