ਮੈਂ ਕਿਸੇ ਵੀ ਕੀਮਤ ‘ਤੇ ਮੱਧ ਪ੍ਰਦੇਸ਼ 'ਚ ਲਵ-ਜਹਾਦ ਦੀ ਆਗਿਆ ਨਹੀਂ ਦੇਵਾਂਗਾ-ਸ਼ਿਵਰਾਜ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੱਧ ਪ੍ਰਦੇਸ਼ ਵਿੱਚ ਵੀ ਜਲਦੀ ਹੀ ਲਵ-ਜਹਾਦ ਬਾਰੇ ਕਾਨੂੰਨ ਬਣਾਉਣ ਦੀ ਗੱਲ ਚੱਲ ਰਹੀ ਹੈ।

sivraj chauhan

ਭੋਪਾਲ :ਇਨ੍ਹੀਂ ਦਿਨੀਂ ਦੇਸ਼ ਵਿੱਚ ਲਵ-ਜੇਹਾਦ ਦਾ ਮੁੱਦਾ ਚਰਚਾ ਵਿੱਚ ਹੈ। ਦੇਸ਼ ਦੇ ਸਭ ਤੋਂ ਵੱਡੇ ਰਾਜ ਉੱਤਰ ਪ੍ਰਦੇਸ਼ ਵਿਚ ਜਿੱਥੇ ਪਿਛਲੇ ਦਿਨੀਂ ਇਸ ਬਾਰੇ ਇਕ ਕਾਨੂੰਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਵਿੱਚ ਵੀ ਜਲਦੀ ਹੀ ਲਵ-ਜਹਾਦ ਬਾਰੇ ਕਾਨੂੰਨ ਬਣਾਉਣ ਦੀ ਗੱਲ ਚੱਲ ਰਹੀ ਹੈ।