ਸੋਮਵਾਰ ਨੂੰ ਪੰਜਾਬ ਭਵਨ 'ਚ ਹੋਵੇਗੀ ਕੈਬਨਿਟ ਦੀ ਅਹਿਮ ਬੈਠਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੋਮਵਾਰ 29 ਨਵੰਬਰ ਨੂੰ ਹੋਵੇਗੀ।

Punjab Cabinet meeting will be held at Punjab Bhawan on Monday

ਚੰਡੀਗੜ੍ਹ:  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੋਮਵਾਰ 29 ਨਵੰਬਰ ਨੂੰ ਹੋਵੇਗੀ। ਇਹ ਮੀਟਿੰਗ ਸ਼ਾਮ 4:30 ਵਜੇ ਪੰਜਾਬ ਭਵਨ ਸੈਕਟਰ 3 ਚੰਡੀਗੜ੍ਹ ਵਿਖੇ ਰੱਖੀ ਗਈ ਹੈ।