ਪੰਜਾਬ ਸਰਕਾਰ ਨੇ ਕਰਤਾ ਐਲਾਨ, ਨਵੇਂ ਸਾਲ ’ਤੇ ਪੰਜਾਬ ਦੇ ਬਿਜਲੀ ਖਪਤਵਾਰਾਂ ਨੂੰ ਲੱਗੇਗਾ ਵੱਡਾ ਝੱਟਕਾ!

ਏਜੰਸੀ

ਖ਼ਬਰਾਂ, ਪੰਜਾਬ

ਖੇਤੀਬਾੜੀ ਖੇਤਰ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਹੁਣ ਪਹਿਲਾਂ ਦੇ ਮੁਕਾਬਲੇ 20 ਰੁਪਏ ਪ੍ਰਤੀ ਹਾਰਸ ਪਾਵਰ ਵੱਧ ਮਹਿੰਗੀ ਪਵੇਗੀ।

Punjab Government Captain Amrinder Singh

ਜਲੰਧਰ: ਨਵੇਂ ਸਾਲ ਉਤੇ ਪੰਜਾਬ ਸਰਕਾਰ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਦੇਣ ਜਾ ਰਹੀ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸੂਬੇ ਵਿਚ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 30 ਪੈਸੇ ਪ੍ਰਤੀ ਯੂਨਿਟ ਵਧਾਉਣ ਦਾ ਫੈਸਲਾ ਕੀਤਾ ਹੈ, ਜਦਕਿ ਸਨਅਤੀ ਖੇਤਰ ਲਈ ਇਹ ਵਾਧਾ 29 ਪੈਸੇ ਪ੍ਰਤੀ ਯੂਨਿਟ ਹੋਵੇਗਾ। 

ਜੇ ਇਹ ਅਮਲ ਵਿਚ ਆਉਂਦਾ ਹੈ ਤਾਂ ਇਸ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋਵੇਗਾ ਕਿਉਂਕਿ ਪੰਜਾਬ ਵਿਚ ਬਿਜਲੀ ਸਭ ਤੋਂ ਮਹਿੰਗੀ ਹੈ ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਤੇ ਚੰਡੀਗੜ੍ਹ ਵਿਚ ਕਾਫੀ ਸਸਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।