ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਤੋਂ ਪਹਿਲਾਂ ਸਾਰੇ ਮੈਂਬਰਾਂ ਦਾ ਕੋਰੋਨਾ ਟੈਸਟ ਲਾਜ਼ਮੀ ਹੈ।

corona

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਦੱਸ ਦੇਈਏ ਕਿ ਇਕ ਮਾਰਚ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਸ਼ੁਰੂ ਹੋਣ ਵਾਲਾ ਹੈ।

ਇਸ ਤੋਂ ਪਹਿਲਾਂ ਹੀ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਤੋਂ 10 ਮਾਰਚ ਵਿਚਾਲੇ ਹੋਵੇਗਾ। ਇਸ ਤੋਂ ਪਹਿਲਾਂ ਸਾਰੇ ਮੈਂਬਰਾਂ ਦਾ ਕੋਰੋਨਾ ਟੈਸਟ ਲਾਜ਼ਮੀ ਹੈ।