Punjab Earthquake Today: ਪੰਜਾਬ ਵਿਚ ਆਇਆ ਭੂਚਾਲ, ਡਰੇ ਲੋਕ ਘਰਾਂ 'ਚੋਂ ਆਏ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Amritsar Earthquake Today: ਕਈ ਇਲਾਕਿਆਂ ਵਿਚ 9:23 ਵਜੇ ਮਹਿਸੂਸ ਕੀਤੇ ਗਏ ਝਟਕੇ

Punjab Amritsar Earthquake Today

Punjab Amritsar Earthquake Today: ਪੰਜਾਬ ਵਿਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਰਾਤ 9:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਡਰੇ ਲੋਕ ਘਰਾਂ 'ਚੋਂ ਬਾਹਰ ਆ ਗਏ।