ਪੰਜਾਬ ਸਰਕਾਰ ਵੱਲੋਂ 2 IFS, 2 IAS ਤੇ 40 PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ
Punjab Government transfers 2 IFS, 2 IAS and 40 PCS officers
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ਉੱਤੇ ਫੇਰਬਦਲ ਕੀਤਾ ਗਿਆ। ਸਰਕਾਰ ਨੇ 2 IFS, 2 IAS ਤੇ 40 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।