ਮਿਲਖਾ ਸਿੰਘ ਵਿਸ਼ਵ ਸਿਹਤ ਸੰਗਠਨ ਦੇ ਸਦਭਾਵਨਾ ਅੰਬੈਸਡਰ ਨਿਯੁਕਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ ਦੇ ਮਹਾਨ ਖਿਡਾਰੀ ਮਿਲਖਾ ਸਿੰਘ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਖਣ-ਪੂਰਬ ਏਸ਼ੀਆ ਖੇਤਰ ਲਈ ਆਪਣਾ ਸਦਭਾਵਨਾ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ।

Milkha Singh