Punjab Vidhan Sabha News: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ, ਭਲਕੇ ਸਵੇਰੇ 10 ਵਜੇ ਤੱਕ ਕੀਤੀ ਗਈ ਮੁਲਤਵੀ
Punjab Vidhan Sabha News: ਪੰਜਾਬ ਵਿਧਾਨ ਸਭਾ ਦਾ ਕਾਰਵਾਈ ਮੁਲਤਵੀ, ਭਲਕੇ ਸਵੇਰ 10 ਵਜੇ ਤੱਕ ਕੀਤਾ ਗਿਆ ਮੁਲਤਵੀ
Punjab Vidhan Sabha proceedings adjourned
Punjab Vidhan Sabha proceedings adjourned: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਸਾਲ 2025-26 ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਸਦਨ ਦੀ ਕਾਰਵਾਈ ਭਲਕੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।