ਬੀਡੀਪੀਓ ਦੇ ਪਤੀ ਦੀ ਰੀਪੋਰਟ ਆਈ ਪਾਜ਼ੇਟਿਵ
ਲੁਧਿਆਣਾ 'ਚ ਅੱਜ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਉਣ ਕਾਰਨ
File Photo
ਲੁਧਿਆਣਾ, 25 ਅਪ੍ਰੈਲ (ਪਪ) : ਲੁਧਿਆਣਾ 'ਚ ਅੱਜ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਉਣ ਕਾਰਨ ਜ਼ਿਲ੍ਹੇ 'ਚ ਕੁਲ ਮਰੀਜ਼ਾਂ ਦੀ ਗਿਣਤੀ 18 ਹੋ ਗਈ ਹੈ। ਅੱਜ ਦੋਰਾਹਾ ਦੀ ਬੀਡੀਪੀਓ ਦੇ ਪਤੀ ਦੀ ਟੈਸਟ ਲਈ ਭੇਜੀ ਗਈ ਰੀਪੋਰਟ ਪਾਜ਼ੇਟਿਵ ਆਈ ਹੈ।ਜ਼ਿਕਰਯੋਗ ਹੈ ਕਿ ਜ਼ਿਲ੍ਹੇ ਕੋਰੋਨਾ ਵਾਇਰਸ ਕਾਰਨ ਚਾਰ ਜਣਿਆਂ ਦੀ ਮੌਤ ਹੋ ਚੁਕੀ ਹੈ।