Three-Story Building Collapses in Amritsar : 18 ਘੰਟਿਆਂ ਤੋਂ ਲਗਾਤਾਰ ਬਾਰਿਸ਼ ਕਾਰਨ ਤਿੰਨ ਮੰਜ਼ਿਲਾਂ ਇਮਾਰਤ ਡਿੱਗੀ

ਏਜੰਸੀ

ਖ਼ਬਰਾਂ, ਪੰਜਾਬ

Three-story Building Collapses in Amritsar : ਜਾਨੀ ਨੁਕਸਾਨ ਤੋਂ ਹੋਇਆ ਬਚਾਅ

Three-story Building Collapses in Amritsar Due to 18-Hour Continuous Rain Latest News in Punjabi 

Three-story Building Collapses in Amritsar Due to 18-Hour Continuous Rain Latest News in Punjabi ਅੰਮ੍ਰਿਤਸਰ : ਅੰਮ੍ਰਿਤਸਰ ਦੇ ਵਿਚ ਪਿਛਲੇ ਤਕਰੀਬਨ 18 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਰਸਾਤ ਦੇ ਚਲਦਿਆਂ ਮਜੀਠ ਮੰਡੀ ਇਲਾਕੇ ਦੇ ਵਿਚ ਇਕ ਤਿੰਨ ਮੰਜ਼ਿਲਾਂ ਇਮਾਰਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ। ਇਹ ਇਮਾਰਤ ਕਾਫ਼ੀ ਪੁਰਾਣੀ ਅਤੇ ਖਸਤਾ ਹਾਲਤ ਵਿਚ ਸੀ ਜੋ ਕਿ ਲਗਾਤਾਰ ਪੈ ਰਹੇ ਮੀਂਹ ਦੀ ਮਾਰ ਨਹੀਂ ਚੱਲ ਸਕੀ ਅਤੇ ਡਿੱਗ ਗਈ।

ਦੱਸ ਦਈਏ ਕਿ ਇਸ ਘਟਨਾ ਵਿਚ ਜਾਨੀ ਨੁਕਸਾਨ ਤੋਂ ਬਚਾਅ ਹੋਇਆ ਤੇ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰੰਤੂ ਇਸ ਘਟਨਾ ਤੋਂ ਬਾਅਦ ਪਰਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

(For more news apart from Three-story Building Collapses in Amritsar Due to 18-Hour Continuous Rain Latest News in Punjabi stay tuned to Rozana Spokesman.)