ADGP Arpit Shukla Promotion News: ਪੰਜਾਬ ਪੁਲਿਸ ਦੇ ADGP ਅਰਪਿਤ ਸ਼ੁਕਲਾ ਨੂੰ ਦਿਤੀ ਗਈ ਤਰੱਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਿਲਿਆ DGP ਦਾ ਰੈਂਕ

ADGP Arpit Shukla Promotion News

 

ADGP Arpit Shukla Promotion News:  ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਦਾ ਰੈਂਕ ਦਿਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਹੁਕਮ ਜਾਰੀ ਕੀਤੇ ਗਏ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

(For more latest news in Punjabi apart from ADGP Arpit Shukla promoted to DGP rank, Stay Tuned to Rozana Spokesman)