ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਖਨੌਰੀ ਬਾਰਡਰ ’ਤੇ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ ਬਾਰਡਰ ’ਤੇ ਕੀਤੀ ਨਾਕੇਬੰਦੀ ਨਹੀਂ ਤੋੜਾਂਗੇ ਖਨੌਰੀ ਬਾਰਡਰ ’ਤੇ ਹੀ ਦੇਵਾਂਗੇ 7 ਦਿਨ ਲਈ ਧਰਨਾ

farmer protest

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖਨੌਰੀ ਬਾਰਡਰ ’ਤੇ  ਹੀ ਦੇਵਾਂਗੇ 7 ਦਿਨ ਲਈ ਧਰਨਾ ਦੇਵਾਂਗੇ । ਉਨ੍ਹਾਂ ਕਿਹਾ ਕਿ ਬਾਰਡਰ ’ਤੇ ਕੀਤੀ ਨਾਕੇਬੰਦੀ ਨਹੀਂ ਤੋੜਾਂਗੇ । ਕਿਸਾਨ ਆਗੂਆਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਜ਼ੁਰਮਾਨੇ ਵਾਲੇ ਆਰਡੀਨੈਂਸ ਨੂੰ ਰੱਦ ਕਰਾਉਣ ਵਰਗੀਆਂ ਮੰਗਾਂ ਨੂੰ  ਲੈਕੇ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਦਿੱਲੀ ਚੱਲੋ ਮੋਰਚੇ ਤਹਿਤ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਖਨੌਰੀ ਅਤੇ ਡੱਬਵਾਲੀ ਦੇ ਰਸਤੇ