ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਸੋਮਵਾਰ 29 ਦਸੰਬਰ ਨੂੰ
ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਦੁਪਹਿਰ 12 ਵਜੇ ਹੋਵੇਗੀ ਮੀਟਿੰਗ
The next meeting of the Punjab Cabinet will be held on Monday, December 29
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਸੋਮਵਾਰ 29 ਦਸੰਬਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਕੋਠੀ ਨੰਬਰ 45, ਸੈਕਟਰ-2 ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਹੋਵੇਗੀ।