ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਦਲੀ ਪ੍ਰੀ-ਬੋਰਡ ਦੀ ਡੇਟ ਸ਼ੀਟ,ਹੁਣ 15 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ ਹੁਣ ਪ੍ਰੀ-ਬੋਰਡ ਪ੍ਰੀਖਿਆਵਾਂ 8 ਫਰਵਰੀ ਦੀ ਥਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ।

PSEB

ਚੰਡੀਗੜ੍ਹ- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਸਾਰੀਆਂ ਜਮਾਤਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ 'ਚ ਬਦਲਾਵ ਕੀਤਾ ਹੈ। ਬੋਰਡ ਨੇ ਦੁਬਾਰਾ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਤਾਰੀਖ ਜਾਂ ਡੇਟ ਸ਼ੀਟ ਜਾਰੀ ਕੀਤੀ ਹੈ।

ਹੁਣ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ ਹੁਣ ਪ੍ਰੀ-ਬੋਰਡ ਪ੍ਰੀਖਿਆਵਾਂ 8 ਫਰਵਰੀ ਦੀ ਥਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ।