ਪੰਜਾਬ ਪੁਲਿਸ ਨੇ ਸੌਦਾ ਸਾਧ ਸਣੇ 9 ਮੁਲਜ਼ਮਾਂ ਖ਼ਿਲਾਫ਼ ਦਰਜ ਕੀਤੀ ਨਵੀਂ ਚਾਰਜਸ਼ੀਟ
Published : Jan 27, 2022, 6:43 pm IST
Updated : Jan 27, 2022, 6:43 pm IST
SHARE ARTICLE
Ram Rahim
Ram Rahim

ਫ਼ਰੀਦਕੋਟ ਦੇ ਬਾਜਾਖਾਨਾ ਪੁਲਿਸ ਸਟੇਸ਼ਨ ਵਿਚ ਦਰਜ ਹੈ ਮਾਮਲਾ

 

 ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਹੁਣ ਪੰਜਾਬ ਪੁਲਿਸ ਨੇ ਫਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਥਾਣੇ ਵਿੱਚ ਰਾਮ ਰਹੀਮ ਅਤੇ 9 ਹੋਰ ਦੋਸ਼ੀਆਂ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ।

Ram RahimRam Rahim

 

ਦੱਸ ਦੇਈਏ ਕਿ ਇਹ ਮਾਮਲਾ 2015 ਦਾ ਹੈ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਰੂਪ ਚੋਰੀ ਹੋ ਗਿਆ ਸੀ। ਇਸ ਮਾਮਲੇ 'ਚ ਪੁਲਿਸ ਨੇ ਐੱਫ.ਆਈ.ਆਰ ਵੀ ਦਰਜ ਕੀਤੀ ਸੀ, ਜਦਕਿ ਅੱਜ ਪੁਲਿਸ ਨੇ ਰਾਮ ਰਹੀਮ ਅਤੇ 9 ਹੋਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਵਿੱਚ ਐਸਆਈਟੀ ਰਾਮ ਰਹੀਮ ਤੋਂ ਦੋ ਵਾਰ ਪੁੱਛਗਿੱਛ ਕਰ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement