ਭਵਾਨੀਗੜ੍ਹ ਟਰੱਕ ਯੂਨੀਅਨ ਦੀ ਪ੍ਰਧਾਨਗੀ ਦੇ ਮਾਮਲੇ ਨੂੰ ਲੈ ਕੇ ਨਰਿੰਦਰ ਕੌਰ ਭਰਾਜ ਨੇ ਦਿੱਤਾ ਸਪੱਸ਼ਟੀਕਰਨ
ਮੇਰਾ ਇਸ ਚੋਣ ਨਾਲ ਕੋਈ ਸਬੰਧ ਨਹੀਂ : ਭਰਾਜ
Narinder Kaur Bharaj gave clarification regarding the issue of Bhawanigarh Truck Union presidency.
Bhawanigarh Truck Union: ਭਵਾਨੀਗੜ੍ਹ ਟਰੱਕ ਯੂਨੀਅਨ ਦੀ ਪ੍ਰਧਾਨਗੀ ਦੇ ਮਾਮਲੇ ਨੂੰ ਲੈ ਕੇ ਨਰਿੰਦਰ ਕੌਰ ਭਰਾਜ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਕਿਹ ਹੈ ਕਿ ਮੇਰਾ ਇਸ ਚੋਣ ਨਾਲ ਕੋਈ ਸੰਬੰਧ ਨਹੀ ਹੈ।
ਨ੍ਹਾਂ ਨੇ ਕਿਹਾ ਹੈ ਕਿ ਮੈਂ ਚਾਹੁੰਦੀ ਹਾਂ ਕਿ ਪੁਲਿਸ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰੇ ਤਾਂ ਕਿ ਸੱਚ ਸਾਹਮਣੇ ਆ ਸਕੇ। ਉਨ੍ਹਾਂਨੇ ਕਿਹਾ ਹੈ ਕਿ 30 ਲੱਖ ਰੁਪਏ ਦਾ ਕੈਸ਼ ਕਿੱਥੋ ਆਇਆ ਹੈ ਇਸ ਦੀ ਜਾਂਚ ਹੋਣੀ ਚਾਹੀਦੀ ਹੈ।ਭਰਾਜ ਨੇ ਕਿਹਾ ਹੈ ਕਿ ਮੈਂ ਪ੍ਰਧਾਨ ਦੀ ਚੋਣ ਦਾ ਵੀਡੀਓ ਸ਼ੇਅਰ ਕਰਾਂਗੀ। ਉਨ੍ਹਾਂ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਜਾਣਬੁੱਝ ਕੇ ਮੇਰਾ ਨਾ ਲੈ ਰਹੀਆ ਸਨ। '