ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ

photo

 

ਬਾਦਲ (ਸ੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਜਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਹਿੰਮਤ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।