PSEB Result 2024: ਵਿਦਿਆਰਥੀਆਂ ਦੀ ਉਡੀਕ ਖ਼ਤਮ ਇਸ ਦਿਨ ਐਲਾਨਿਆ ਜਾਵੇਗਾ ਨਤੀਜਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

PSEB Result 2024: ਅਜਿਹਾ ਪਹਿਲੀ ਵਾਰ ਜਦ ਪੰਜਾਬ ਬੋਰਡ ਨੇ ਸਾਰੀਆਂ ਹੀ ਬੋਰਡ ਦੀਆਂ ਜਮਾਤਾਂ ਦਾ ਨਤੀਜੇ ਇੱਕੋ ਮਹੀਨੇ ਕੀਤੇ ਜਾਰੀ

Punjab Board

PSEB Result 2024:  ਬੋਰਡ 5ਵੀਂ ਤੇ 10ਵੀਂ ਜਮਾਤ ਦਾ ਨਤੀਜਾ ਐਲਾਨ ਚੁੱਕਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪੰਜਾਬ ਬੋਰਡ ਨੇ ਸਾਰੀਆਂ ਹੀ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਇੱਕੋ ਮਹੀਨੇ ਜਾਰੀ ਕੀਤਾ ਹੋਵੇ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਜਾ ਕੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।

ਇਹ ਵੀ ਪੜੋ:Punjab news : ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖ਼ਾਹਾਂ 

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 8ਵੀਂ (PSEB 8th Result 2024) ਤੇ 12ਵੀਂ ਜਮਾਤ (PSEB 12th Class) ਦੇ ਵਿਦਿਆਰਥੀਆਂ ਦੀ ਉਡੀਕ ਵੀ ਖ਼ਤਮ ਹੋਣ ਵਾਲੀ ਹੈ। ਬੋਰਡ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਇੱਕੋ ਦਿਨ 30 ਅਪ੍ਰੈਲ ਨੂੰ ਐਲਾਨੇਗਾ। ਇਸ ਤੋਂ ਪਹਿਲਾਂ ਬੋਰਡ 5ਵੀਂ ਤੇ 10ਵੀਂ ਜਮਾਤ ਦਾ ਨਤੀਜਾ ਐਲਾਨ ਚੁੱਕਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪੰਜਾਬ ਬੋਰਡ ਨੇ ਸਾਰੀਆਂ ਹੀ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਇੱਕੋ ਮਹੀਨੇ ਜਾਰੀ ਕੀਤਾ ਹੋਵੇ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਜਾ ਕੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।

ਇਹ ਵੀ ਪੜੋ:Weather News : ਇਨ੍ਹਾਂ 10 ਜ਼ਿਲ੍ਹਿਆਂ ’ਚ ਗੜੇਮਾਰੀ ਦੀ ਸੰਭਾਵਨਾ

(For more news apart from  Punjab Board will announce result 8th and 12th class on April 30 News in Punjabi, stay tuned to Rozana Spokesman)