Punjab Vigilance Bureau: ਪੰਜਾਬ ਵਿਜੀਲੈਂਸ ਬਿਓਰੋ ’ਚ ਵੱਡਾ ਫੇਰਬਦਲ, ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦਾ ਕੀਤਾ ਤਬਾਦਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Vigilance Bureau: ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ

IPS and PPS officers transferred in Punjab Vigilance Bureau

ਪੰਜਾਬ ਵਿਜੀਲੈਂਸ ਬਿਓਰੋ ’ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਵਿਜੀਲੈਂਸ ਬਿਓਰੋ ਵਿੱਚ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵੱਲੋਂ 1 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਨੂੰ ਬਦਲਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।