Punjab News : ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 8 IAS ਤੇ 9 PCS ਅਫ਼ਸਰਾਂ ਦੀਆਂ ਕੀਤੇ ਤਬਾਦਲੇ
Punjab News : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਜਾਰੀ ਕੀਤੇ ਹੁਕਮ
ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 8 IAS ਤੇ 9 PCS ਅਫ਼ਸਰਾਂ ਦੀਆਂ ਕੀਤੇ ਤਬਾਦਲੇ
Punjab News in Punjabi : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਇੱਕ ਹੁਕਮ ਜਾਰੀ ਕਰਦਿਆਂ 8 IAS ਤੇ 9 PCS ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। 17 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ , ਜਿਨ੍ਹਾਂ ਅਧਿਕਾਰੀਆਂ ਦੇ ਤਬਾਲਦੇ ਕੀਤੇ ਗਏ ਹਨ ਉਨ੍ਹਾਂ ਦੀ ਲਿਸਟ ਹੇਠ ਅਨੁਸਾਰ ਦੇਖ ਸਕਦੇ ਹੋ।
(For more news apart from Punjab government transfers 8 IAS and 9 PCS officers News in Punjabi, stay tuned to Rozana Spokesman)