ਪੰਜਾਬ ਸਿਵਲ ਸਕੱਤਰੇਤ 'ਚ ਕੰਮ ਕਰ ਰਹੇ ਪ੍ਰਾਈਵੇਟ ਕਰਮਚਾਰੀਆਂ ਦੀ ਕੀਤੀ ਨਿਯੁਕਤੀ, ਵੇਖੋ ਸੂਚੀ
ਪ੍ਰਬੰਧਕੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੀਆਂ ਨਿਯੁਕਤੀਆਂ
Charanjit Singh Channi
ਚੰਡੀਗੜ੍ਹ - ਪ੍ਰਬੰਧਕੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ, ਪੰਜਾਬ ਸਿਵਲ ਸਕੱਤਰੇਤ ਵਿਚ ਕੰਮ ਕਰਦੇ ਪ੍ਰਾਈਵੇਟ ਕਰਮਚਾਰੀਆਂ ਨੂੰ ਹੇਠਾਂ ਦਿੱਤੀਆਂ ਹਦਾਇਤਾਂ ਅਨੁਸਾਰ ਨਿਯੁਕਤ ਕੀਤਾ ਜਾਂਦਾ ਹੈ।