Mansa News : ਸਿੱਧੂ ਮੂਸੇਵਾਲਾ ਕਤਲ ਕੇਸ ’ਚ ਮਾਨਸਾ ਦੀ ਸੈਸ਼ਨ ਅਦਾਲਤ ’ਚ ਹੋਈ ਸੁਣਵਾਈ
Mansa News : ਵਕੀਲਾਂ ਦੀ ਹੜਤਾਲ ਕਾਰਨ ਕੋਈ ਵਕੀਲ ਅਦਾਲਤ ’ਚ ਨਹੀਂ ਹੋਇਆ ਪੇਸ਼,18 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
Sidhu Moosewala
Mansa News : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਮਾਨਸਾ ਸੈਸ਼ਨ ਅਦਾਲਤ ‘ਚ ਸੁਣਵਾਈ ਦੌਰਾਨ ਵਕੀਲਾਂ ਦੀ ਹੜਤਾਲ ਹੋਣ ਕਾਰਨ ਅੱਜ ਕੋਈ ਵਕੀਲ ਅਦਾਲਤ ਵਿਚ ਪੇਸ਼ ਨਹੀਂ ਹੋਇਆ। ਜਿਸ ਕਾਰਨ ਅਦਾਲਤ ਨੇ ਅਗਲੀ ਸੁਣਵਾਈ 18 ਅਕਤੂਬਰ ਲਈ ਤੈਅ ਕੀਤੀ ਹੈ।
(For more news apart from Sidhu Moosewala murder case, hearing was held in session court Mansa News in Punjabi, stay tuned to Rozana Spokesman)