ਕਰਤਾਰਪੁਰ ਲਾਂਘਾ : ਨਵਜੋਤ ਸਿੱਧੂ ਤੇ ਹਰਸਿਮਰਤ ਬਾਦਲ ਅੱਜ ਜਾਣਗੇ ਪਾਕਿਸਤਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਰਸਤੇ ਦੇ ਸਮਾਗਮ ਵਿਚ ਭਾਗ ਲੈਣ ਲਈ ਕੇਂਦਰ ਸਰਕਾਰ ਵਲੋਂ...

Sidhu and Harsimrat Badal will be present in Pakistan today

ਅੰਮ੍ਰਿਤਸਰ (ਸਸਸ) : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਰਸਤੇ ਦੇ ਸਮਾਗਮ ਵਿਚ ਭਾਗ ਲੈਣ ਲਈ ਕੇਂਦਰ ਸਰਕਾਰ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਸਿੰਘ ਪੁਰੀ, ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਗੁਰਜੀਤ ਸਿੰਘ ਔਜਲਾ ਅੱਜ ਪਾਕਿ ਜਾਣਗੇ। ਉਨ੍ਹਾਂ ਦੇ ਨਾਲ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਮ ਖ਼ਾਨ ਨੇ ਵਿਸ਼ੇਸ਼ ਤੌਰ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਵੀ ਸੱਦਾ ਦਿਤਾ ਸੀ।

Related Stories