Weather in Punjab: ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ, ਹਰ ਪਾਸੇ ਰਹੇਗੀ ਬੱਦਲ਼ਵਾਈ

ਏਜੰਸੀ

ਖ਼ਬਰਾਂ, ਪੰਜਾਬ

ਫ਼ਤਿਹਗੜ੍ਹ ਸਾਹਿਬ 'ਚ ਸਵੇਰ ਤੋਂ ਹੀ ਬੱਦਲਵਾਈ ਹੋਣ ਕਾਰਨ 10 ਵਜੇ ਦੇ ਕਰੀਬ ਸ਼ੁਰੂ ਹੋਈ ਹਲਕੀ ਬਾਰਿਸ਼ ਬਾਅਦ 'ਚ ਤੇਜ਼ ਹੋ ਗਈ।

Weather update in punjab

ਲੁਧਿਆਣਾ: ਹਾਲ ਹੀ ਵਿਚ ਹੋਈ ਬਾਰਿਸ਼ ਕਾਰਨ ਮੌਸਮ ਵਿਚ ਬਹੁਤ ਬਦਲਾਅ ਹੋਇਆ ਹੈ। ਇਸ ਨਾਲ ਲੋਕਾਂ ਤੇ ਬਹੁਤ ਡੂੰਘਾ ਪ੍ਰਭਾਵ ਪਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੰਗਵਲਾਰ ਸਵੇਰੇ ਹੋਈ ਬਾਰਿਸ਼ ਨੇ ਠੰਢ ਵਧਾ ਦਿੱਤੀ ਹੈ। ਕਈ ਜ਼ਿਲ੍ਹਿਆਂ 'ਚ ਧੁੰਦ ਤੇ ਬੱਦਲਵਾਈ ਹੈ। ਫ਼ਤਿਹਗੜ੍ਹ ਸਾਹਿਬ 'ਚ ਸਵੇਰ ਤੋਂ ਹੀ ਬੱਦਲਵਾਈ ਹੋਣ ਕਾਰਨ 10 ਵਜੇ ਦੇ ਕਰੀਬ ਸ਼ੁਰੂ ਹੋਈ ਹਲਕੀ ਬਾਰਿਸ਼ ਬਾਅਦ 'ਚ ਤੇਜ਼ ਹੋ ਗਈ। ਪਟਿਆਲਾ, ਫ਼ਤਿਹਗੜ੍ਹ ਸਾਹਿਬ ਤੇ ਬਰਨਾਲਾ 'ਚ ਵੀ ਬੱਦਲ੍ਹ ਵਰ੍ਹੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।