ਬਰਨਾਲਾ 'ਚ CM ਚੰਨੀ ਨੂੰ ਮਿਲਣ ਆਏ ਕੋਰੋਨਾ ਵਾਰੀਅਰਜ਼ ਨੂੰ ਪ੍ਰਸ਼ਾਸਨ ਨੇ ਰੋਕਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਬਰਦਸਤੀ ਸਰਕਾਰੀ ਬੱਸਾਂ ਵਿੱਚ ਰੋਕਿਆ

Photo

 

ਬਰਨਾਲਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਰਨਾਲਾ ਦੇ ਮੈਰੀਲੈਂਡ ਪੈਲੇਸ ਵਿੱਚ ਪਹੁੰਚਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਪੈਲੇਸ ਦੇ ਗੇਟ ਅੱਗੇ ਧਰਨਾ ਦੇ ਰਹੇ ਕੋਰੋਨਾ ਵਾਰੀਅਰਜ਼ ਨੂੰ ਰੋਕ ਦਿੱਤਾ, ਜਿਸ ਦੇ ਜਵਾਬ ਵਿੱਚ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਧਦੇ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਨੇ ਸਾਰਿਆਂ ਨੂੰ ਜ਼ਬਰਦਸਤੀ ਸਰਕਾਰੀ ਬੱਸਾਂ ਵਿੱਚ ਬੰਦ ਕਰ ਦਿੱਤਾ।