Punjab News: ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਨੋਟਿਸ
Punjab News: ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਕੀਤੀ ਮੰਗ
MP Malwinder Kang gave adjournment notice in Lok Sabha
Punjab News: ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ਮੁਲਤਵੀ ਨੋਟਿਸ ਦਿੱਤਾ ਅਤੇ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ।