ਭਗਵੰਤ ਮਾਨ ਦੀ ਵੱਡੀ ਖ਼ਬਰ, ਸਮੂਹ ਪੱਤਰਕਾਰਾਂ ਤੋਂ ਮੰਗੀ ਮੁਆਫ਼ੀ

ਏਜੰਸੀ

ਖ਼ਬਰਾਂ, ਪੰਜਾਬ

ਦਰਅਸਲ, ਪੱਤਰਕਾਰਾਂ ਨੇ ਮਾਨ ਨੂੰ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਸਵਾਲ ਕੀਤਾ ਸੀ।

Chandigarh bhagwant mann

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਇਲੈਕਟ੍ਰੌਨਿਕ ਮੀਡੀਆ ਦੇ ਪੱਤਰਕਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਬੀਤੇ ਦਿਨੀਂ ਪ੍ਰੈੱਸ ਕਾਨਫਰੰਸ ਦੌਰਾਨ ਹੋਈ ਤਕਰਾਰ ਲਈ ਸਬੰਧਤ ਪੱਤਰਕਾਰ ਤੋਂ ਮਾਫ਼ੀ ਮੰਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।