ਅੰਮ੍ਰਿਤਸਰ ਦੇ ਵਿਜੀਲੈਂਸ ਦੇ SSP ਲਖਬੀਰ ਸਿੰਘ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭ੍ਰਿਸ਼ਟਾਚਾਰ ਦੀ ਸ਼ਿਕਾਇਤ 'ਤੇ ਹੋਈ ਕਾਰਵਾਈ

Amritsar Vigilance SSP Lakhbir Singh suspended

ਅੰਮ੍ਰਿਤਸਰ: ਅੰਮ੍ਰਿਤਸਰ ਦੇ ਐਸ.ਐਸ.ਪੀ. ਵਿਜੀਲੈਂਸ ਲਖਬੀਰ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ।  ਇਹ ਕਾਰਵਾਈ ਇਕ ਆਈ.ਏ.ਐਸ.ਅਧਿਕਾਰੀ ਦੀ ਸ਼ਿਕਾਇਤ ਉਪਰੰਤ ਕੀਤੀ ਗਈ।