ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ- ਸੁਨੀਲ ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਿਆਸਤ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ

Sunil Jakhar

 

ਪੰ

ਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ

ਨੇ

ਅਚਾਨਕ ਮੀਡੀਆ ਸਾਹਮਣੇ

ਆ ਕੇ

ਨਵਜੋਤ ਸਿੱਧੂ

 

ਪੰ

ਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ

ਨੇ

ਅਚਾਨਕ ਮੀਡੀਆ ਸਾਹਮਣੇ

ਆ ਕੇ

ਨਵਜੋਤ ਸਿੱਧੂ

'

 

ਪੰ

ਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ

ਨੇ

ਅਚਾਨਕ ਮੀਡੀਆ ਸਾਹਮਣੇ

ਆ ਕੇ

ਨਵਜੋਤ ਸਿੱਧੂ

'

ਤੇ ਵੱਡੇ ਇਲਜ਼ਾਮ

 

ਪੰ

ਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ

ਨੇ

ਅਚਾਨਕ ਮੀਡੀਆ ਸਾਹਮਣੇ

ਆ ਕੇ

ਨਵਜੋਤ ਸਿੱਧੂ

'

ਤੇ ਵੱਡੇ ਇਲਜ਼ਾਮ

ਲਗਾਏ ਹਨ। ਇਸ ਦੇ ਚਲਦਿਆਂ ਕਾਂਗਰਸ ਆਗੂ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਿਆਸਤ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ ਅਤੇ ਇਸ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ।

ਤੂਰ ਨੇ ਕਿਹਾ ਸੀ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਸਿੱਧੂ ਨੇ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ ਅਤੇ ਉਹਨਾਂ ਦੇ ਪਰਿਵਾਰ ਨੂੰ ਲਾਵਾਰਸ ਛੱਡ ਦਿੱਤਾ ਸੀ ਤੇ ਉਸ ਦੀ ਮਾਂ ਦੀ ਮੌਤ ਵੀ ਲਾਵਾਰਸਾਂ ਦੀ ਤਰ੍ਹਾਂ ਹੋਈ। ਸਿੱਧੂ ਉਸ ਸਮੇਂ ਆਪਣੀ ਉਮਰ 2 ਸਾਲ ਦੱਸ ਰਹੇ ਹਨ ਪਰ ਇਹ ਸਭ ਝੂਠ ਹੈ। ਹਾਲਾਂਕਿ ਇਸ ਤੋਂ ਬਾਅਦ

ਨਵਜੋਤ ਕੌਰ ਸਿੱਧੂ ਨੇ

ਕਿਹਾ ਕਿ

ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਦੇ

ਦੋ ਵਿਆਹ ਹੋਏ ਸਨ ਅਤੇ

ਉਹਨਾਂ

ਦੀ ਪਹਿਲੀ ਪਤਨੀ ਤੋਂ ਦੋ ਧੀਆਂ ਸਨ

। ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦੀਆਂ ਭੈਣਾਂ ਨੂੰ ਨਹੀਂ ਜਾਣਦੇ।

ਚੰਡੀਗੜ੍ਹ:  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਨੇ ਅਚਾਨਕ ਮੀਡੀਆ ਸਾਹਮਣੇ ਆ ਕੇ ਨਵਜੋਤ ਸਿੱਧੂ 'ਤੇ ਵੱਡੇ ਇਲਜ਼ਾਮ ਲਗਾਏ ਹਨ। ਇਸ ਦੇ ਚਲਦਿਆਂ ਕਾਂਗਰਸ ਆਗੂ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਿਆਸਤ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ ਅਤੇ ਇਸ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ।

Tweet

ਸੁਨੀਲ ਜਾਖੜ ਨੇ ਲਿਖਿਆ, “ਪੰਜਾਬ ਵਿਚ ਸਿਆਸਤ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ। ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ”। ਦੱਸ ਦੇਈਏ ਕਿ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਸੁਮਨ ਤੂਰ ਨੇ ਦਾਅਵਾ ਕੀਤਾ ਕਿ ਉਹ ਨਵਜੋਤ ਸਿੱਧੂ ਦੀ ਵੱਡੀ ਭੈਣ ਹੈ ਜੋ ਉਸ ਤੋਂ 13 ਸਾਲ ਵੱਡੀ ਹੈ।

Navjot Sidhu

ਤੂਰ ਨੇ ਕਿਹਾ ਸੀ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਸਿੱਧੂ ਨੇ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ ਅਤੇ ਉਹਨਾਂ ਦੇ ਪਰਿਵਾਰ ਨੂੰ ਲਾਵਾਰਸ ਛੱਡ ਦਿੱਤਾ ਸੀ ਤੇ ਉਸ ਦੀ ਮਾਂ ਦੀ ਮੌਤ ਵੀ ਲਾਵਾਰਸਾਂ ਦੀ ਤਰ੍ਹਾਂ ਹੋਈ। ਸਿੱਧੂ ਉਸ ਸਮੇਂ ਆਪਣੀ ਉਮਰ 2 ਸਾਲ ਦੱਸ ਰਹੇ ਹਨ ਪਰ ਇਹ ਸਭ ਝੂਠ ਹੈ। ਹਾਲਾਂਕਿ ਇਸ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਦੇ ਦੋ ਵਿਆਹ ਹੋਏ ਸਨ ਅਤੇ ਉਹਨਾਂ ਦੀ ਪਹਿਲੀ ਪਤਨੀ ਤੋਂ ਦੋ ਧੀਆਂ ਸਨ। ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦੀਆਂ ਭੈਣਾਂ ਨੂੰ ਨਹੀਂ ਜਾਣਦੇ।