ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲੀ ਹਾਈਕੋਰਟ ਤੋਂ ਜ਼ਮਾਨਤ

ਏਜੰਸੀ

ਖ਼ਬਰਾਂ, ਪੰਜਾਬ

ਵਿਜੀਲੈਂਸ ਦੇ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ 'ਚ ਜੇਲ੍ਹ ਵਿਚ ਬੰਦ ਹਨ ਸੁੰਦਰ ਸ਼ਾਮ ਅਰੋੜਾ

photo

 

ਚੰਡੀਗੜ੍ਹ - ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਿਸ ਜਸਟਿਸ ਰਾਜਮੋਹਨ ਸਿੰਘ ਨੇ ਸੁਣਵਾਈ ਕਰਦਿਆਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਵੱਲੋਂ ਵਿਜੀਲੈਂਸ ਦੇ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।