Pastor Bajinder found guilty in rape case
ਮੋਹਾਲੀ: 2018 ਦੇ ਜ਼ਬਰ-ਜਨਾਹ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੋਹਾਲੀ ਕੋਰਟ ਨੇ ਦੋਸ਼ੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਦੱਸ ਦੇਈਏ ਕਿ ਜ਼ੀਰਕਪੁਰ ਦੀ ਮਹਿਲਾ ਨੇ ਗੰਭੀਰ ਇਲਜ਼ਾਮ ਲਗਾਏ ਸਨ।