ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

28 ਮਾਰਚ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ

Punjab Vidhan Sabha adjourned indefinitely

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ, ਜਿਸਨੂੰ 21 ਮਾਰਚ, 2025 ਨੂੰ ਆਪਣੇ 8ਵੇਂ ਬਜਟ ਸੈਸ਼ਨ ਲਈ ਸੱਦਿਆ ਗਿਆ ਸੀ, ਨੂੰ ਅੱਜ ਯਾਨੀ 28 ਮਾਰਚ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।