ਤੂੜੀ ਵਾਲੀ ਮਸ਼ੀਨ ‘ਚ ਆਉਣ ਨਾਲ ਨੌਜਵਾਨ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਨੌਜਵਾਨ

photo

 

ਮੋਗਾ: ਜ਼ਿਲ੍ਹਾ ਮੋਗਾ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਹੈ।  ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ (ਮੰਨਾ) (23) ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ।