Sri Chamkaur Sahib News: ਸ੍ਰੀ ਚਮਕੌਰ ਸਾਹਿਬ ਵਿਚ ਭੱਠੇ ਦੀ ਡਿੱਗੀ ਦੀਵਾਰ ,1 ਕਾਮੇ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋ ਕਾਮੇ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ

kilns wall Collapsed Sri Chamkaur Sahib News

kilns wall Collapsed  Sri Chamkaur Sahib News : ਸ੍ਰੀ ਚਮਕੌਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ  ਨੇੜਲੇ ਪਿੰਡ ਗਧਰਾਮ ਦੇ ਇਕ ਭੱਠੇ ਦੀ ਦੀਵਾਰ ਡਿੱਗ ਗਈ। ਇਸ ਹਾਦਸੇ ਵਿਚ ਇਕ ਕਾਮੇ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਦੋ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸ੍ਰੀ ਚਮਕੌਰ ਸਾਹਿਬ ਦੇ ਇਕ ਹਸਪਤਾਲ ਲਿਆਂਦਾ, ਜਿਥੋਂ ਉਨ੍ਹਾਂ ਨੂੰ ਮੁਢਲੀ ਮਦਦ ਤੋਂ ਬਾਅਦ ਵਾਪਸ ਭੇਜ ਦਿੱਤਾ ਗਿਆ।

( For more news apart from, 'kilns wall Collapsed  Sri Chamkaur Sahib News’ Stay tuned to Rozana Spokesman)