Padma Shri award : ਗਾਇਕਾ ਜਸਪਿੰਦਰ ਨਰੂਲਾ ਰਾਸ਼ਟਰਪਤੀ ਵੱਲੋਂ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਲਾ ਦੇ ਖੇਤਰ 'ਚ ਪਾਏ ਵਿਸ਼ੇਸ਼ ਯੋਗਦਾਨ ਕਰ ਕੇ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ

Padma Shri award: Singer Jaspinder Narula honored with Padma Shri award by the President

ਨਵੀਂ ਦਿੱਲੀ: ਗਾਇਕਾ ਜਸਪਿੰਦਰ ਨਰੂਲਾ ਨੂੰ ਕਲਾ ਦੇ ਖੇਤਰ ਵਿਚ ਯੋਗਦਾਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਦਿੱਤਾ।  ਇਸ ਤੋਂ ਇਲਾਵਾ ਭਾਈ ਹਰਜਿੰਦਰ ਸਿੰਘ ਰਾਗੀ ਨੂੰ ਵੀ ਕਲਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਲਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।