Padma Shri award : ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਜੀ ਨੂੰ ਰਾਸ਼ਟਰਪਤੀ ਨੇ ਦਿੱਤਾ ਪਦਮ ਸ਼੍ਰੀ ਪੁਰਸਕਾਰ
ਕਲਾ ਦੇ ਖੇਤਰ ਵਿੱਚ ਪਾਏ ਵਿਸ਼ੇਸ਼ ਯੋਗਦਾਨ ਕਰ ਕੇ ਮਿਲਿਆ ਐਵਾਰਡ
The President conferred the Padma Shri award on renowned Raagi Bhai Harjinder Singh Ji.
Padma Shri award : ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਨੂੰ ਦੇਸ਼ ਦੇ ਰਾਸਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਭਾਈ ਹਰਜਿੰਦਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਲਈ ਇਹ ਐਵਾਰਡ ਮਿਲਿਆ ਹੈ।