Bathinda News : ਪੰਜਾਬ ਸਰਕਾਰ ਦੀ ਨੀਤੀ "ਇੱਕ ਦਿਨ ਡੀਸੀ ਦੇ ਸੰਗ", ਬਠਿੰਡਾ ਦੇ DC ਸ਼ੌਕਤ ਅਹਿਮਦ ਪਰੇ ਨਾਲ ਵਿਦਿਆਰਥੀਆਂ ਨੇ ਗੁਜਾਰਿਆ ਦਿਨ
Bathinda News : 12ਵੀਂ ਜਮਾਤ 'ਚੋਂ ਮੈਰਿਟ ’ਚ ਆਈਆਂ ਵਿਦਿਆਰਥਣਾਂ ਨਾਲ ਕੀਤਾ ਨਾਸ਼ਤਾ, ਬਤੌਰ ਡੀਸੀ ਕੰਮ ਕਾਜ ਅਤੇ ਜ਼ਿੰਮੇਵਾਰੀਆਂ ਤੋਂ ਕਰਵਾਇਆ ਜਾਣੂੰ
ਪੰਜਾਬ ਸਰਕਾਰ ਦੀ ਨੀਤੀ "ਇੱਕ ਦਿਨ ਡੀਸੀ ਦੇ ਸੰਗ", ਬਠਿੰਡਾ ਦੇ DC ਸ਼ੌਕਤ ਅਹਿਮਦ ਪਰੇ ਨਾਲ ਵਿਦਿਆਰਥੀਆਂ ਨੇ ਗੁਜਾਰਿਆ ਦਿਨ
Bathinda News in Punjabi :ਬਠਿੰਡਾ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਦੀ ਲੜੀ "ਇੱਕ ਦਿਨ ਡੀਸੀ ਦੇ ਸੰਗ" ਤਹਿਤ DC ਸ਼ੌਕਤ ਅਹਿਮਦ ਪਰੇ ਨਾਲ ਵਿਦਿਆਰਥੀਆਂ ਨੇ ਦਿਨ ਗੁਜਾਰਿਆ । ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਆਪਣੀ ਰਿਹਾਇਸ਼ ਵਿਖੇ ਜ਼ਿਲ੍ਹੇ 'ਚ 12ਵੀਂ ਜਮਾਤ 'ਚੋਂ ਮੈਰਿਟ ਵਿੱਚ ਆਏ ਵਿਦਿਆਰਥੀਆਂ ਨਾਲ ਸਵੇਰ ਦੇ ਨਾਸ਼ਤੇ ਦੌਰਾਨ ਉਨ੍ਹਾਂ ਬਤੌਰ ਡੀਸੀ ਕੰਮ ਕਾਜ ਅਤੇ ਜ਼ਿੰਮੇਵਾਰੀਆਂ ਤੋਂ ਜਾਣੂੰ ਕਰਵਾਇਆ।
(For more news apart from Punjab Government's policy "One day with DC", students spent day Bathinda DC Shaukat Ahmed Pare News in Punjabi, stay tuned to Rozana Spokesman)