ਵਾਤਾਵਰਣ ਨੂੰ ਸਮਰਪਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਾਤਾਵਰਣ ਨੂੰ ਸਮਰਪਤ ਇਕ ਪ੍ਰੋਗਰਾਮ ਫੋਰਸ ਵੰਨ ਟੀਮ ਵਲੋਂ ਸਕੂਲ ਦੇ ਬੱਚਿਆਂ ਨਾਲ ਮਨਾਇਆ.......

People During Environment Program

ਧਰਮਕੋਟ : ਵਾਤਾਵਰਣ ਨੂੰ ਸਮਰਪਤ ਇਕ ਪ੍ਰੋਗਰਾਮ  ਫੋਰਸ ਵੰਨ ਟੀਮ ਵਲੋਂ ਸਕੂਲ ਦੇ ਬੱਚਿਆਂ ਨਾਲ ਮਨਾਇਆ ਗਿਆ ਜਿਸ ਵਿਚ ਵਾਤਾਵਰਨਣ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦਿਤੀ ਗਈ । ਬੱਚਿਆਂ ਨੇ ਬੜੇ ਉਤਸ਼ਾਹ ਨਾਲ ਵਾਤਾਵਰਣ ਨੂੰ ਹਰਾ ਭਰਾ ਬਣਾਉਣ ਲਈ ਯੋਗਦਾਨ ਪਾਉਣ ਦਾ ਭਰੋਸਾ ਦਿਵਾਇਆ।

ਇਸ ਮੌਕੇ ਲੈਕਚਰਾਰ ਸੁਖਮੰਦਰ ਸਿੰਘ ਗੱਜਣਵਾਲਾ, ਰਜਿੰਦਰ ਸਿੰਘ ਰਿਆੜ, ਡਾਕਟਰ ਜੱਗਾ ਸਿੰਘ ਕਾਦਰਵਾਲਾ, ਡਾਕਟਰ ਦਲਬੀਰ ਸਿੰਘ ਬੱਲ, ਗੁਰਸੇਵਕ ਸਿੰਘ ਮੰਦਰ, ਦਵਿੰਦਰ ਸਿੰਘ, ਗੁਰਚਰਨ ਸਿੰਘ ਰਾਜੂ ਪੱਤੋ ਆਦਿ ਸਾਥੀ ਮੌਜੂਦ ਸਨ।