ਰਾਜ ਕੌਰ ਗਿੱਲ ਦੇ ਭਰਾ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਪਹੁੰਚੇ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ

ਏਜੰਸੀ

ਖ਼ਬਰਾਂ, ਪੰਜਾਬ

ਚੇਤਨ ਸਿੰਘ ਜੌੜਾ ਮਾਜਰਾ ਸਮੇਤ ਵਿਧਾਇਕ ਨਰੇਸ਼ ਕਟਾਰੀਆ, ਲਾਡੀ ਢੋਂਸ, ਰਜਨੀਸ਼ ਦਹੀਆ ਤੇ ਹੋਰ ਇਲਾਕਾ ਨਿਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। 

File Photo

ਚੰਡੀਗੜ੍ਹ -  19 ਜੁਲਾਈ ਨੂੰ ਆਮ ਆਦਮੀ ਪਾਰਟੀ ਦੀ ਹਰਿਆਣਾ ਮਹਿਲਾ ਵਿੰਗ ਦੀ ਪ੍ਰਧਾਨ ਰਾਜ ਕੌਰ ਗਿੱਲ ਦੇ ਭਰਾ ਦੀ ਮੌਤ ਹੋ ਗਈ ਸੀ ਜਿਹਨਾਂ ਦੀ ਅੱਜ ਅੰਤਿਮ ਅਰਦਾਸ ਹੋਈ। ਇਸ ਦੌਰਾਨ ਅੱਜ ਰਾਜ ਕੌਰ ਗਿੱਲ ਦੇ ਭਰਾ ਦੀ ਅੰਤਿਮ ਅਰਦਾਸ ਵਿਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਸਮੇਤ ਵਿਧਾਇਕ ਨਰੇਸ਼ ਕਟਾਰੀਆ, ਲਾਡੀ ਢੋਂਸ, ਰਜਨੀਸ਼ ਦਹੀਆ ਤੇ ਹੋਰ ਇਲਾਕਾ ਨਿਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।